
ਪੂਚ-ਪੂਚ ਕਰੀ ਨਾ ਕਦੇ ਕਿਸੇ ਬੰਦੇ ਦੀ,,
ਭਾਵੇਂ ਆਕੜ ਚ ਰਹਿ ਕੇ ਬਦਨਾਮੀ ਖੱਟ ਲੀ..
ਅੜਬ ਜਿਹਾ #ਸੁਭਾਅ ਬਗਾਵਤੀ #ਿਜਹਾ ਖੂਨ ਏ 🌟🌟🌟
#ਆਪਣੇ ਅਸੂਲ #ਤੇ ਆਪਣੇ #ਕਨੂਨ ਨੇ✨✨✨
ਜੋ ਹਵਾਵਾਂ ਨਾਲ ਹੀ ਡਿੱਗ ? ਪਏ ਉਹ ਹਨੇਰੀ ਕੀ ਝੱਲਣਗੇ..
ਜਿੰਨਾ ਦੀ ਚਾਲ ਹੀ 👩ਜਨਾਨੀਆ ਵਾਲੀ ਉਹ ਰਾਹ 💪🏻ਯਾਰਾ ਦਾ ਕੀ ਮੱਲਣਗੇ..
ਜਿਹੜੇ ਤੇਨੂੰ ਲਗਦੇ CutE ਬੱਲੀੲੇ , O ਵੀ ਮਾਰDe ਅਾ ਯਾਰਾਂ nU SaLutE ਬੱਲੀੲੇ ,
ਹੋਣਾ Success ਕੋਈ ਵੱਡੀ ਗੱਲ ਨੀ
ਹੋਵੇ ਨਾ ਰਕਾਨੇ ਬੰਦਾ ਮਾੜਾ ਨੀਤ ਦਾ
ਕਿਸਮਤ ਹਾਰ ਜਾਏ ਤਾ ਗੱਲ ਵੱਖਰੀ ਬੱਲਿਆ!! ਉੱਝ ਗਲੇਲਾਂ ਨਾਲ ਕਦੇ ਬਾਜ🦅 ਨੀ ਮਰਦੇ🤙🏻
ਸਾਡੀਆਂ ਅਫਵਾਵਾਂ ਦੇ ਧੂੰਏ ਉੱਥੇ ਹੀ ਉਠਦੇ ਨੇ,
ਜਿੱਥੇ ਸਾਡੇ ਨਾਮ ਤੋਂ ਲੋਕਾਂ ਨੂੰ ਅੱਗ ਲੱਗਦੀ ਹੋਵੇ..
ਸਾਡੀਆਂ ਅਫਵਾਵਾਂ ਦੇ ਧੂੰਏ ਉੱਥੇ ਹੀ ਉਠਦੇ ਨੇ,
ਜਿੱਥੇ ਸਾਡੇ ਨਾਮ ਤੋਂ ਲੋਕਾਂ ਨੂੰ ਅੱਗ ਲੱਗਦੀ ਹੋਵੇ.
ਬਤਮੀਜ਼ੀ ਸੇ ਮਤ ਪੇਸ਼ ਆਨਾ ਹਮਾਰੇ ਸਾਥ।
ਕਿਉਂ ਕਿ ਹਮ ਵੀ ਤਮੀਜ ਜਲਦੀ ਭੂਲ ਜਾਤੇ ਹੈਂ।
ਜੱਟ ਸਾਹਨਾ ਦੀਆਂ ਹਿੱਕਾਂ ਵਿੱਚ ਜਾਣੇ ਵੱਜਣਾ
ਓਹ ਕੁੱਤਿਆਂ ਤੇ ਰੋਂਦ ਨੀ ਖਰਾਬ ਕਰਦਾ
HaterA ਚ HaTe ਹੇ , ਜੱਟ ਪੂਰਾ ਠੇਠ ਆ
ਸੱੜਦੇ ਨੇ ਸਾਲੇ ਮੈਂਥੋ Feeling Great ਆ..!!
ਜੱਟ ਦਾ ਦਮਾਗ _ ਤੇ ਿਪੰਡ ਆਲ਼ੇ ਜਵਾਕ_
_ਿਵਗੜ ਜਾਣ ਤਾਂ ਬਹੁਤ _ਮਾੜੇ ਹੁੰਦੇ ਆ
HaterA ਚ HaTe ਹੇ , ਜੱਟ ਪੂਰਾ ਠੇਠ ਆ
ਸੱੜਦੇ ਨੇ ਸਾਲੇ ਮੈਂਥੋ Feeling Great ਆ..!!
ਕਈਆਂ👥 ਦੇ ਦਿਲਾਂ❤ ਵਿੱਚ ਰਹਿੰਨਾ😎 ਆਂ..
ਕਈਆਂ👥 ਦੇ ਤਾ ਸਮਝੋਂ🤔 ਵੀ ਬਾਹਰ 👉ਨੀ
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ।
ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!
ਯਾਰ ਰੱਖੇ ਨੇ ਮਸ਼ੂਕਾਂ ਨਈਓਂ ਪਾਲੀਆਂ
ਯਾਰਾਂ ਲਈ ਦਿਨ ਰਾਤ ਹੁੰਦੀ ਐ #wardaat_